ਅਕਾਲ
ਅਕਾਲ
ਅਕਾਲ
......ਸਭ ਕੋ ਕਾਲ ਸਭਨ ਕੋ ਕਰਤਾ ...............ਏਕ ਚਿੱਤ ਜਿਹ ਇਕ ਛਿਨ ਧਿਆਇਓ
ਕਤਹੂੰ ਸੁਚੇਤ ਹੁਇ ਕੈ ਚੇਤਨਾ ਕੋ ਚਾਰ ਕੀਓ ਕਤਹੂੰ ਅਚਿੰਤ ਹੁਇ ਕੈ ਸੋਵਤ ਅਚੇਤ ਹੋ
ਕਤਹੂੰ ਭਿਖਾਰੀ ਹੁਇ ਕੈ ਮਾਂਗਤ ਫਿਰਤ ਭੀਖ ਕਹੂੰ ਮਹਾ ਦਾਨ ਹੁਇ ਕੈ ਮਾਂਗਿਓ ਧਨ ਦੇਤ ਹੋ
ਕਹੂੰ ਮਹਾਂ ਰਾਜਨ ਕੋ ਦੀਜਤ ਅਨੰਤ ਦਾਨ ਕਹੂੰ ਮਹਾਂ ਰਾਜਨ ਤੇ ਛੀਨ ਛਿਤ ਲੇਤ ਹੋ
...
ਕਹੂੰ ਹੁਇ ਕੈ ਹਿੰਦੂਆ ਗਾਇਤ੍ਰੀ ਕੋ ਗੁਪਤ ਜਪਿਓ ਕਹੂੰ ਹੁਇ ਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ
...ਕਹੂੰ ਸਸਤ੍ਰਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰਤ ਅਹਾਹੀ ਕਹੂੰ ਨਾਰ ਕੇ ਨਿਕੇਤ ਹੋ ..
ਕਹੂੰ ਬੇਦ ਰੀਤ ਕਹੂੰ ਬਿਦਿਆ ਕੀ ਪ੍ਰਤੀਤ ਕਹੂੰ ਨੀਤ ਅਉ ਅਨੀਤ ਕਹੂੰ ਜੁਆਲਾ ਸੀ ਜਗਤ ਹੋ
ਪੂਰਨ ਪ੍ਰਤਾਪ ਕਹੂੰ ਇਕਾਤੀ ਕੋ ਜਾਪ ਕਹੂੰ ਤਾਪ ਕੋ ਅਤਾਪ ਕਹੂੰ ਜੋਗ ਤੇ ਡਿਗਤ ਹੋ
ਕਹੂੰ ਬਰ ਦੇਤ ਕਹੂੰ ਛਲ ਸਿਉ ਛਿਨਾਇ ਲੇਤ ਸਰਬ ਕਾਲ ਸਰਬ ਠਉਰ ਏਕ ਸੇ ਲਗਤ ਹੋ ॥੧੦॥੨੦॥
Beautifully quoted By: Dhan Sri Guru Gobind Singh Sahib Jee Maharaj :)